Bible Language

Luke 18:19 (AKJV) American King James Version

Versions

PAV   ਯਿਸੂ ਨੇ ਉਹ ਨੂੰ ਕਿਹਾ, ਤੂੰ ਮੈਨੂੰ ਸਤ ਕਿਉਂ ਆਖਦਾ ਹੈਂॽ ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ
ERVPA   ਯਿਸੂ ਨੇ ਉਸਨੂੰ ਆਖਿਆ, ‘ਤੂੰ ਮੈਨੂੰ ਚੰਗਾ ਕਿਉਂ ਆਖਦਾ ਹੈਂ। ਇਕੱਲਾ ਪਰਮੇਸ਼ੁਰ ਹੀ ਚੰਗਾ ਹੈ।
IRVPA   ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।