Bible Language

Luke 18:20 (AKJV) American King James Version

Versions

PAV   ਤੂੰ ਹੁਕਮਾਂ ਨੂੰ ਜਾਣਦਾ ਹੈਂ, ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ
ERVPA   ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇਜ੍ਜਤ ਕਰਨੀ ਚਾਹੀਦੀ ਹੈ।”
IRVPA   ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।