Bible Language

Luke 18:27 (AKJV) American King James Version

Versions

PAV   ਪਰ ਓਸ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਅਣਹੋਣੀਆਂ ਹਨ ਓਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ
ERVPA   ਯਿਸੂ ਨੇ ਆਖਿਆ, “ਜਿਹਡ਼ੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।”
IRVPA   ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।