Bible Language

Luke 18:32 (AKJV) American King James Version

Versions

PAV   ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਦੇ ਉੱਤੇ ਠੱਠਾ ਮਾਰਿਆ ਜਾਵੇਗਾ ਅਰ ਉਹ ਦੀ ਪਤ ਲਾਹੀ ਜਾਵੇਗੀ ਅਰ ਉਸ ਪੁਰ ਥੁੱਕਿਆ ਜਾਵੇਗਾ
ERVPA   ਉਸਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁਕ੍ਕਣਗੇ।
IRVPA   ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।