Bible Language

Luke 18:34 (AKJV) American King James Version

Versions

PAV   ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਰ ਜਿਹੜੀਆਂ ਗੱਲਾਂ ਕਹੀਆਂ ਜਾਂਦੀਆਂ ਸਨ ਉਨ੍ਹਾਂ ਨੂੰ ਜਾਣਿਆਂ।।
ERVPA   ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।
IRVPA   ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ। PS