Bible Language

Luke 18:35 (AKJV) American King James Version

Versions

PAV   ਇਉਂ ਹੋਇਆ ਕਿ ਜਾਂ ਉਹ ਯਰੀਹੋ ਦੇ ਨੇੜੇ ਅੱਪੜਿਆ ਤਾਂ ਇੱਕ ਅੰਨ੍ਹਾ ਸੜਕ ਦੇ ਕੰਢੇ ਬੈਠਾ ਭੀਖ ਮੰਗਦਾ ਸੀ
ERVPA   ਜਦੋਂ ਯਿਸੂ ਯਰੀਹੋ ਦੇ ਨੇਡ਼ੇ ਆਇਆ ਉਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸਡ਼ਕ ਦੇ ਕਿਨਾਰੇ ਬੈਠਾ ਸੀ।
IRVPA   {ਅੰਨ੍ਹੇ ਭਿਖਾਰੀ ਨੂੰ ਚੰਗਾ ਕਰਨਾ} (ਮੱਤੀ 20:29-34; ਮਰਕੁਸ 10:46-52) PS ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।