Bible Language

Luke 18:39 (AKJV) American King James Version

Versions

PAV   ਜਿਹੜੇ ਅੱਗੇ ਜਾਂਦੇ ਸਨ ਉਨ੍ਹਾਂ ਉਸ ਨੂੰ ਝਿੜਕਿਆ ਭਈ ਚੁੱਪ ਕਰ ਪਰ ਉਹ ਸਗੋਂ ਹੋਰ ਵੀ ਉੱਚੀ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!
ERVPA   ਜਿਹਡ਼ੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”
IRVPA   ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!