Bible Language

Luke 18:4 (AKJV) American King James Version

Versions

PAV   ਕਿੰਨਾਕੁ ਚਿਰ ਤਾਂ ਉਹ ਨੇ ਨਾ ਚਾਹਿਆ ਪਰ ਪਿੱਛੋਂ ਆਪਣੇ ਮਨ ਵਿੱਚ ਕਿਹਾ ਕਿ ਭਾਵੇਂ ਮੈਂ ਨਾ ਪਰਮੇਸ਼ੁਰ ਦਾ ਭੈ ਕਰਦਾ, ਨਾ ਮਨੁੱਖ ਦੀ ਪਰਵਾਹ ਰੱਖਦਾ ਹਾਂ
ERVPA   ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ।
IRVPA   ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।