Bible Language

Luke 19:17 (AKJV) American King James Version

Versions

PAV   ਤਾਂ ਓਨ ਉਸ ਨੂੰ ਆਖਿਆ, ਹੇ ਅੱਛੇ ਨੌਕਰ ਸ਼ਾਬਾਸ਼ੇ! ਇਸ ਲਈ ਜੋ ਤੂੰ ਬਹੁਤ ਥੋੜੇ ਵਿੱਚ ਮਾਤਬਰ ਨਿੱਕਲਿਆ ਤੂੰ ਦਸਾਂ ਨਗਰਾਂ ਉੱਤੇ ਇਖ਼ਤਿਆਰ ਰੱਖ
ERVPA   ਬਾਦਸ਼ਾਹ ਨੇ ਉਸਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
IRVPA   ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।