Bible Language

Luke 19:23 (AKJV) American King James Version

Versions

PAV   ਫੇਰ ਤੈਂ ਮੇਰੇ ਰੁਪਏ ਸ਼ਰਾਫ਼ ਦੀ ਹੱਟੀ ਕਿਉਂ ਨਾ ਰੱਖੇ ਜੋ ਮੈਂ ਆਣ ਕੇ ਉਨ੍ਹਾਂ ਨੂੰ ਬਿਆਜ ਸੁੱਧਾ ਲੈਂਦਾॽ
ERVPA   ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹਟ੍ਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।
IRVPA   ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?