Versions
PAV ਜਾਂ ਘੜੀ ਆ ਪਹੁੰਚੀ ਤਾਂ ਉਹ ਖਾਣ ਬੈਠਾ ਅਤੇ ਰਸੂਲ ਉਹ ਦੇ ਨਾਲ ਬੈਠੇ
ERVPA ਪਸਾਹ ਦਾ ਭੋਜਨ ਖਾਣ ਦਾ ਸਮਾਂ ਆਇਆ। ਯਿਸੂ ਅਤੇ ਰਸੂਲ ਇਕਠ੍ਠੇ ਭੋਜਨ ਕਰਨ ਲਈ ਬੈਠ ਗਏ।
IRVPA {ਪ੍ਰਭੂ ਭੋਜ} (ਮੱਤੀ 26:26-30; ਮਰਕੁਸ 14:22-26; 1 ਕੁਰਿੰਥੀ 11:23-25) PS ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ।