Bible Language

Luke 22:37 (AKJV) American King James Version

Versions

PAV   ਮੈਂ ਤੁਹਾਨੂੰ ਆਖਦਾ ਹਾਂ ਕਿ ਇਹ ਜੋ ਲਿਖਿਆ ਹੋਇਆ ਹੈ ਭਈ ਉਹ ਬੁਰਿਆਰਾਂ ਵਿੱਚ ਗਿਣਿਆ ਗਿਆ ਸੋ ਮੇਰੇ ਹੱਕ ਵਿੱਚ ਉਹ ਦਾ ਸੰਪੂਰਨ ਹੋਣਾ ਜਰੂਰ ਹੈ ਕਿਉਂਕਿ ਜੋ ਕੁਝ ਮੇਰੇ ਵਿਖੇ ਹੈ ਸੋ ਉਹ ਨੇ ਪੂਰਾ ਹੋਣਾ ਹੀ ਹੈ
ERVPA   ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਲੋਕਾਂ ਆਖਿਆ ਕਿ ਉਹ ਇੱਕ ਅਪਰਾਧੀ ਹੈ।’ਯਸਾਯਾਹ 53:12 ਇਹ ਗੱਲ ਜਿਹਡ਼ੀ ਮੇਰੇ ਬਾਰੇ ਲਿਖੀ ਗਈ ਸੀ ਵਾਪਰਨੀ ਚਾਹੀਦੀ ਹੈ। ਅਤੇ ਅਸਲ ਵਿੱਚ ਹੁਣ ਵਾਪਰ ਰਹੀ ਹੈ”
IRVPA   ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ।