Bible Language

Luke 22:49 (AKJV) American King James Version

Versions

PAV   ਜਾਂ ਉਹ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੁ ਜੀ ਅਸੀਂ ਤਲਵਾਰ ਚਲਾਈਏॽ
ERVPA   ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖਡ਼ੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?”
IRVPA   ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?