Bible Language

Luke 22:54 (AKJV) American King James Version

Versions

PAV   ਤਾਂ ਓਹ ਉਸ ਨੂੰ ਫੜ ਕੇ ਲੈ ਚੱਲੇ ਅਤੇ ਸਰਦਾਰ ਜਾਜਕ ਦੇ ਘਰ ਵਿੱਚ ਲਿਆਏ ਅਰ ਪਤਰਸ ਕੁਝ ਵਿੱਥ ਤੇ ਪਿੱਛੇ ਪਿੱਛੇ ਤੁਰਿ ਆਇਆ
ERVPA   ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋਡ਼ੀ ਦੂਰੀ ਤੇ ਹੀ ਉਨ੍ਹਾਂ ਦਾ ਪਿਛਾ ਕੀਤਾ।
IRVPA   {ਪਤਰਸ ਦਾ ਇਨਕਾਰ} PS ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।