Bible Language

Luke 22:66 (AKJV) American King James Version

Versions

PAV   ਜਾਂ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਪਰਧਾਨ ਜਾਜਕ ਅਰ ਗ੍ਰੰਥੀ ਇਕੱਠੇ ਹੋ ਕੇ ਉਹ ਨੂੰ ਆਪਣੀ ਮਹਾਸਭਾ ਵਿੱਚ ਲੈ ਗਏ ਅਤੇ ਬੋਲੇ,
ERVPA   ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ।
IRVPA   {ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕਰਨਾ} (ਮੱਤੀ 26:59-66; ਮਰਕੁਸ 14:55-64; ਯੂਹੰਨਾ 18:19-24) PS ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,