Bible Language

Luke 24:12 (AKJV) American King James Version

Versions

PAV   ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁਕ ਕੇ ਨਿਰੇ ਓਹ ਕੱਪੜੇ ਡਿੱਠੇ ਅਰ ਇਸ ਵਾਰਤਾ ਤੋਂ ਅਚਰਜ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।।
ERVPA   ਪਰ ਪਤਰਸ ਉਠਿਆ ਅਤੇ ਕਬਰ ਵੱਲ ਨੂੰ ਦੌਡ਼ਿਆ, ਪਰ ਉਸਨੇ ਸਿਰਫ਼ ਲਿਨਨ ਦਾ ਕੱਪਡ਼ਾ ਵੇਖਿਆ ਜਿਸ ਵਿੱਚ ਯਿਸੂ ਦਾ ਸ਼ਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉਥੋਂ ਚਲਾ ਗਿਆ।
IRVPA   ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ। ਮਰਕੁਸ 16:12, 13 PEPS