Bible Language

Luke 24:17 (AKJV) American King James Version

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਏਹ ਕੀ ਗੱਲਾਂ ਆਪੋ ਵਿੱਚ ਕਰਦੇ ਹੋॽ ਤਾਂ ਓਹ ਉਦਾਸ ਹੋ ਕੇ ਖਲੋ ਗਏ
ERVPA   ਤਦ ਯਿਸੂ ਨੇ ਕਿਹਾ, “ਜਦੋਂ ਤੁਸੀਂ ਤੁਰ ਰਹੇ ਸੀ ਉਹ ਕੀ ਸੀ ਜਿਸ ਬਾਰੇ ਤੁਸੀਂ ਚਰਚਾ ਕਰ ਰਹੇ ਸੀ?” ਉਹ ਦੋਨੋ ਮਨੁੱਖ ਖਲੋ ਗਏ, ਉਨ੍ਹਾਂ ਦੇ ਚਿਹਰੇ ਬਡ਼ੇ ਉਦਾਸ ਨਜ਼ਰ ਰਹੇ ਸਨ।
IRVPA   ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ।