Bible Language

Luke 24:21 (AKJV) American King James Version

Versions

PAV   ਪਰ ਸਾਨੂੰ ਇਹ ਆਸ ਸੀ ਭਈ ਇਹ ਉਹੋ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇ ਅਰੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਝ ਐਸ ਮਾਜਰੇ ਬੀਤੇ ਨੂੰ ਅੱਜ ਤੀਆ ਦਿਨ ਹੋ ਗਿਆ ਹੈ
ERVPA   ਪਰ ਸਾਨੂੰ ਆਸ ਸੀ ਕਿ ਉਹੀ ਸੀ ਜੋ ਇਸਰਾਏਲ ਨੂੰ ਛੁਟਕਾਰਾ ਦੇ ਦਿੰਦਾ। ਪਰ ਉਸੇ ਦੌਰਾਨ ਇਹ ਸਭ ਵਾਪਰ ਗਿਆ। ਯਿਸੂ ਨੂੰ ਮਰਿਆਂ ਤਿੰਨ ਦਿਨ ਹੋ ਗਏ ਹਨ।
IRVPA   ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ।