Bible Language

Luke 24:34 (AKJV) American King James Version

Versions

PAV   ਜਿਹੜੇ ਕਹਿੰਦੇ ਸਨ ਕਿ ਪ੍ਰਭੁ ਸੱਚੀ ਮੁੱਚੀ ਜੀ ਉੱਠਿਆ ਅਰ ਸ਼ਮਊਨ ਨੂੰ ਵਿਖਾਈ ਦਿੱਤਾ!
ERVPA   ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”
IRVPA   ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ!