Bible Language

Luke 24:46 (AKJV) American King James Version

Versions

PAV   ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ
ERVPA   ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਮੌਤ ਤੋਂ ਉਭਰ ਆਵੇਗਾ।
IRVPA   ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।