Bible Language

Luke 24:5 (AKJV) American King James Version

Versions

PAV   ਜਾਂ ਓਹ ਡਰਦੀਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾ ਉਨ੍ਹਾਂ ਇਨ੍ਹਾਂ ਨੂੰ ਆਖਿਆ, ਤੁਸੀਂ ਜੀਉਂਦੇ ਨੂੰ ਮੋਇਆਂ ਵਿੱਚ ਕਿਉਂ ਭਾਲਦੀਆਂ ਹੋॽ
ERVPA   ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲਭ ਰਹੀਆਂ ਹੋ?
IRVPA   ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?