Bible Language

Luke 6:11 (AKJV) American King James Version

Versions

PAV   ਪਰ ਓਹ ਸੁਦਾਪੁਣੇ ਨਾਲ ਭਰ ਗਏ ਅਰ ਆਪੋ ਵਿੱਚ ਗੱਲਾਂ ਕਰਨ ਲੱਗੇ ਭਈ ਅਸੀਂ ਯਿਸੂ ਨਾਲ ਕੀ ਕਰੀਏ? ।।
ERVPA   ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬਡ਼ੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
IRVPA   ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?। PS