Bible Language

Luke 6:14 (AKJV) American King James Version

Versions

PAV   ਸ਼ਮਊਨ ਜਿਹ ਦਾ ਨਾਉਂ ਉਸ ਨੇ ਪਤਰਸ ਵੀ ਧਰਿਆ ਅਤੇ ਉਹ ਦਾ ਭਰਾ ਅੰਦ੍ਰਿਯਾਸ ਅਰ ਯਾਕੂਬ ਅਰ ਯੂਹੰਨਾ ਅਰ ਫ਼ਿਲਿੱਪੁਸ ਅਰ ਬਰਥੁਲਮਈ
ERVPA   ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ: ਸ਼ਮਊਨ, ਜਿਸਨੂੰ ਯਿਸੂ ਨੇ ਪਤਰਸ ਨਾਂ ਦਿੱਤਾ ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,
IRVPA   ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ