Bible Language

Luke 6:9 (AKJV) American King James Version

Versions

PAV   ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਥੋਂ ਪੁੱਛਣਾ ਹਾਂ ਭਈ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਨਾਸ ਕਰਨੀ?
ERVPA   ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”
IRVPA   ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।