Bible Language

Luke 9:27 (AKJV) American King James Version

Versions

PAV   ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕਈ ਕੁੰ ਉਨ੍ਹਾਂ ਵਿੱਚੋਂ ਜਿਹੜੇ ਐਥੇ ਖੜੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤਾਈਂ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ।।
ERVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”
IRVPA   ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ। PS