Bible Language

Malachi 2:5 (AKJV) American King James Version

Versions

PAV   ਉਸ ਦੇ ਸੰਗ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਸੀ, ਮੈਂ ਉਸ ਨੂੰ ਇਹ ਦਿੱਤਾ ਭਈ ਉਹ ਡਰਦਾ ਰਹੇ। ਉਹ ਮੈਥੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈ ਖਾਂਦਾ ਰਿਹਾ
IRVPA   ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।