Bible Language

Malachi 2:6 (AKJV) American King James Version

Versions

PAV   ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ
IRVPA   ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ।