Bible Language

Mark 10:14 (AKJV) American King James Version

Versions

PAV   ਤਾਂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਇਆ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ। ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
ERVPA   ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸਨੂੰ ਇਹ ਮਾਡ਼ਾ ਲੱਗਾ ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਛੋਟੇ ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬਚਿਆਂ ਵਰਗੇ ਹਨ।
IRVPA   ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।