Bible Language

Mark 10:18 (AKJV) American King James Version

Versions

PAV   ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਸਤ ਕਿਉਂ ਕਹਿੰਦਾ ਹੈਂ? ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ
ERVPA   ਉਸਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪ੍ਰਭੂ ਹੀ ਸਤਿ ਹੈ।
IRVPA   ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ।