Bible Language

Mark 10:32 (AKJV) American King James Version

Versions

PAV   ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ
ERVPA   ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸਦੇ ਚੇਲੇ ਹੈਰਾਨ ਸਨ, ਪਰ ਜਿਹਡ਼ੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇਕਲਿਆਂ ਬ੍ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਦਸਿਆ ਕਿ ਉਸ੍ਸ ਨਾਲ ਕੀ ਵਾਪਰ ਸਕਦਾ ਹੈ।
IRVPA   {ਯਿਸੂ ਆਪਣੀ ਮੌਤ ਦੇ ਬਾਰੇ ਤੀਸਰੀ ਵਾਰ ਭਵਿੱਖਬਾਣੀ ਕਰਦਾ ਹੈ} (ਮੱਤੀ 20:17-19; ਲੂਕਾ 18:31-34) PS ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।