Bible Language

Mark 14:16 (AKJV) American King James Version

Versions

PAV   ਤਾਂ ਚੇਲੇ ਚੱਲੇ ਗਏ ਅਰ ਸ਼ਹਿਰ ਵਿੱਚ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ।।
ERVPA   ਇਉਂ ਉਹ ਚੇਲੇ ਸ਼ਹਿਰ ਵੱਲ ਨੂੰ ਚਲੇ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਆਖਿਆ ਸੀ, ਅਤੇ ਉਥੇ ਹੀ ਚੇਲਿਆਂ ਨੇ ਪਸਾਹ ਦੇ ਭੋਜਨ ਦੀ ਤਿਆਰੀ ਕੀਤੀ।
IRVPA   ਤਾਂ ਚੇਲੇ ਚੱਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ। PEPS