Bible Language

Mark 14:55 (AKJV) American King James Version

Versions

PAV   ਤਦ ਪਰਧਾਨ ਜਾਜਕ ਅਤੇ ਸਾਰੀ ਮਹਾ ਸਭਾ ਨੇ ਯਿਸੂ ਦੇ ਵਿੱਰੁਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਢੂੰਡੀ ਪਰ ਨਾ ਲੱਭੀ
ERVPA   ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸਨੂੰ ਮਾਰ ਸਕਣ, ਪਰ ਉਹ ਅਜਿਹਾ ਨਾ ਕਰ ਸਕੇ।
IRVPA   ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ।