Bible Language

Mark 16:12 (AKJV) American King James Version

Versions

PAV   ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆ ਨੂੰ ਜਾਂ ਓਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਵਿਖਾਲੀ ਦਿੱਤੀ
ERVPA   ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।
IRVPA   {ਯਿਸੂ ਦੋ ਚੇਲਿਆਂ ਨੂੰ ਦਿਖਾਈ ਦਿੰਦਾ ਹੈ} (ਲੂਕਾ 24:13-35) PS ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।