Bible Language

Mark 16:18 (AKJV) American King James Version

Versions

PAV   ਓਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਚਲੇਗਾ ਓਹ ਰੋਗੀਆਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ ।।
ERVPA   ਉਹ ਸਪਾਂ ਨੂੰ ਆਪਣੇ ਹੱਥਾਂ ਵਿੱਚ ਫ਼ਡ਼ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
IRVPA   ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ। PS