Bible Language

Mark 16:6 (AKJV) American King James Version

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਭਾਲਦੀਆਂ ਹੋ ਜਿਹੜਾ ਸਲੀਬ ਉੱਤੇ ਚੜਾਇਆ ਗਿਆ ਸੀ ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਹੈ ਨਹੀਂ। ਲਓ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ
ERVPA   ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲਭਦੀਆਂ ਹੋ, ਜੋ ਸਲੀਬ ਉੱਤੇ ਚਢ਼ਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉਠਿਆ ਹੈ। ਉਹ ਇਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿਥੇ ਉਸਨੂੰ ਮਰਨ ਤੋਂ ਬਾਦ ਰੱਖਿਆ ਸੀ।
IRVPA   ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।