Bible Language

Mark 16:9 (AKJV) American King James Version

Versions

PAV   ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ ਵਿਖਾਲੀ ਦਿੱਤੀ
ERVPA   ਹਫ਼ਤੇ ਦੇ ਪਹਿਲੇ ਦਿਨ, ਤਡ਼ਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸਨੇ ਸੱਤ ਭੂਤਾਂ ਨੂੰ ਕਢਿਆ ਸੀ।
IRVPA   {ਮਰਿਯਮ ਮਗਦਲੀਨੀ ਨੂੰ ਯਿਸੂ ਦਿਖਾਈ ਦਿੰਦਾ ਹੈ} PS ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।