Bible Language

Mark 3:34 (AKJV) American King James Version

Versions

PAV   ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ ਦੁਆਲੇ ਬੈਠੇ ਸਨ ਚੌਹੀਂ ਪਾਸੀਂ ਨਿਗਾਹ ਕਰ ਕੇ ਆਖਿਆ, ਔਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ
ERVPA   ਤਦ ਉਸਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।
IRVPA   ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।