Bible Language

Mark 4:15 (AKJV) American King James Version

Versions

PAV   ਅਤੇ ਪਹੇ ਦੇ ਕਨਾਰੇ ਵਾਲੇ ਜਿੱਥੇ ਬਚਨ ਬੀਜਿਆ ਜਾਂਦਾ ਹੈ ਸੋ ਏਹ ਲੋਕ ਹਨ ਭਈ ਜਦ ਉਨ੍ਹਾਂ ਨੇ ਸੁਣ ਲਿਆ ਤਦ ਸ਼ਤਾਨ ਓਵੇਂ ਆਣ ਕੇ ਉਸ ਬਚਨ ਨੂੰ ਲੈ ਜਾਂਦਾ ਹੈ ਜਿਹੜਾ ਉਨ੍ਹਾਂ ਵਿੱਚ ਬੀਜਿਆ ਗਿਆ ਸੀ
ERVPA   ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹਡ਼ੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।
IRVPA   ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।