Bible Language

Mark 4:22 (AKJV) American King James Version

Versions

PAV   ਕੋਈ ਵਸਤੁ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੁ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ
ERVPA   ਹਰ ਲੁਕੀ ਚੀਜ਼ ਦਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।
IRVPA   ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ।