Bible Language

Mark 4:27 (AKJV) American King James Version

Versions

PAV   ਅਤੇ ਰਾਤ ਦਿਨ ਸੌਂਵੇ ਉੱਠੇ ਅਤੇ ਉਹ ਬੀ ਉੱਗ ਪਏ ਅਰ ਵਧੇ ਪਰ ਉਹ ਨਾ ਜਾਣੇ ਕਿਸ ਤਰ੍ਹਾਂ
ERVPA   ਬੀਜ ਵਧਣ ਲੱਗਦਾ ਹੈ। ਉਹ ਦਿਨ-ਰਾਤ ਵਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵਧ ਰਿਹਾ ਹੈ।
IRVPA   ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।