Bible Language

Mark 5:20 (AKJV) American King James Version

Versions

PAV   ਤਾਂ ਉਹ ਚੱਲਿਆ ਗਿਆ ਅਰ ਦਿਕਾਪੁਲਿਸ ਵਿੱਚ ਪਰਚਾਰ ਕਰਨ ਲੱਗਾ ਜੋ ਯਿਸੂ ਨੇ ਮੇਰੇ ਲਈ ਕੇਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।।
ERVPA   ਉਹ ਆਦਮੀ ਚਲਿਆ ਗਿਆ। ਉਸਨੇ ਦਿਕਾਪੁਲਿਸ ਦੇ ਲੋਕਾਂ ਨੂੰ ਦਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸੁਣਕੇ ਹੈਰਾਨ ਸਨ।
IRVPA   ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ। PS