Bible Language

Mark 6:10 (AKJV) American King James Version

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿਨ੍ਹਾਂ ਚਿਰ ਉੱਥੋਂ ਨਾ ਤੁਰੋ ਉੱਥੇ ਹੀ ਟਿਕੋ
ERVPA   ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾ ਚਿਰ ਉਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ।
IRVPA   ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।