Bible Language

Mark 6:16 (AKJV) American King James Version

Versions

PAV   ਪਰ ਹੇਰੋਦੇਸ ਨੇ ਸੁਣ ਕਿ ਕਿਹਾ, ਯੂਹੰਨਾ ਜਿਹ ਦਾ ਸਿਰ ਮੈਂ ਵਢਵਾਇਆ ਸੀ ਉਹ ਜੀ ਉੱਠਿਆ ਹੈ
ERVPA   ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵਢਿਆ ਸੀ ਹੁਣ ਫ਼ੇਰ ਜੀ ਉਠਿਆ ਹੈ।”
IRVPA   ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।