Bible Language

Mark 6:21 (AKJV) American King James Version

Versions

PAV   ਅਰ ਦਾਉ ਦਾ ਦਿਨ ਪਹੁੰਚਿਆ ਜਦ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਈਸਾਂ ਲਈ ਦਾਉਤ ਕੀਤੀ
ERVPA   ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।
IRVPA   ਅਤੇ ਦਾਵਤ ਦਾ ਦਿਨ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।