Bible Language

Mark 6:22 (AKJV) American King James Version

Versions

PAV   ਅਰ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਅਰ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਰਿਝਾਇਆ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੈਥੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ
ERVPA   ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨਚ੍ਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁਡ਼ੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”
IRVPA   ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।