Bible Language

Mark 6:24 (AKJV) American King James Version

Versions

PAV   ਤਦ ਉਸ ਨੇ ਬਾਹਰ ਜਾਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
ERVPA   ਤਾਂ ਕੁਡ਼ੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
IRVPA   ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!