Bible Language

Mark 6:30 (AKJV) American King James Version

Versions

PAV   ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨਾਂ ਕੀਤਾ ਅਰ ਜੋ ਕੁਝ ਉਪਦੇਸ਼ ਦਿੱਤਾ ਸੀ ਸਭ ਉਹ ਨੂੰ ਦੱਸਿਆ
ERVPA   ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।
IRVPA   {ਯਿਸੂ ਪੰਜ ਹਜ਼ਾਰ ਨੂੰ ਰਜਾਉਂਦਾ ਹੈ} (ਮੱਤੀ 14:15-21; ਲੂਕਾ 9:11-17; ਯੂਹੰਨਾ 6:1-14) PS ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।