Bible Language

Mark 6:33 (AKJV) American King James Version

Versions

PAV   ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਰ ਸਾਰਿਆਂ ਨਗਰਾਂ ਤੋਂ ਪੈਦਲ ਉਧੱਰ ਨੂੰ ਇੱਕ ਸੰਗ ਦੌੜੇ ਅਤੇ ਉਨ੍ਹਾਂ ਤੋਂ ਅੱਗੇ ਹੀ ਜਾ ਪਹੁੰਚੇ
ERVPA   ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉਥੇ ਪਹੁੰਚੇ ਜਿਥੇ ਯਿਸੂ ਆਪਣੇ ਚੇਲਿਆਂ ਨਾਲ ਬੇਡ਼ੀ ਵਿੱਚ ਗਿਆ ਸੀ। ਸਗੋਂ ਲੋਕ ਉਸਦੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਉਥੇ ਮੌਜੂਦ ਸਨ।
IRVPA   ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।