Bible Language

Mark 6:43 (AKJV) American King James Version

Versions

PAV   ਅਤੇ ਉਨ੍ਹਾਂ ਨੇ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉਠਾਇਆ
ERVPA   ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮਛੀਆਂ ਦੇ ਟੁਕਡ਼ਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
IRVPA   ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।