Bible Language

Mark 6:51 (AKJV) American King James Version

Versions

PAV   ਤਦ ਉਹ ਬੇੜੀ ਉੱਤੇ ਉਨ੍ਹਾਂ ਕੋਲ ਚੜ੍ਹ ਗਿਆ ਅਤੇ ਪੌਣ ਥੰਮ੍ਹ ਗਈ। ਤਦ ਓਹ ਆਪਣੇ ਮਨਾਂ ਵਿੱਚ ਡਾਢੇ ਅਚਰਜ ਹੋਏ।।
ERVPA   ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇਡ਼ੀ ਵਿੱਚ ਚਢ਼ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।
IRVPA   ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।